ਜਿਨ੍ਹਾਂ ਨੇ ਦੌਰ ਚਲਾਏ ਹੋਣ ਉਹ ਕਦੀ ਹਾਰਦੇ ਨਹੀਂ
ਜੇ ਜੀ ਕੀਤਾ ਤਾਂ ਇੱਥੇ ਮਿਲ ਲੀ ਸੁਣਿਆ ਸਿਵਿਆ ‘ਚ ਕਦੇ ਮੇਲ ਨਹੀਂ ਹੁੰਦੇ
ਸਾਨੂੰ ਮੱਕੇ ਵਾਲਾਂ ਹੱਜ ਹੋ ਗਿਆ ਜੀ ਏਹੇ ਜੋਗੇ ਅਸੀ
ਤੂੰ ਫੁੱਲਾਂ ਤੋਂ ਕੋਮਲ ਸ਼ਾਇਰ ਦਾ ਖ਼ੁਆਬ ਕੋਈ
ਅਸੀਂ ਓਹ ਹਾਂ ਜਿੰਨ੍ਹਾ ਦੀ ਪਹਿਚਾਣ ਨੂੰ ਖ਼ਤਮ ਕਰਣ
ਕਦੋਂ ਦੀਆਂ ਵਿਛਾਈਆਂ ਅੱਖਾਂ ਉਹਦੇ ਰਾਹ ਵਿੱਚ ਮੈਂ ਲਹੂ ਨਾਲ ਧੋ ਕੇ
ਜ਼ੇ ਪਾਣੀਆਂ ਦੇ ਨਾਲ ਹੜਨੀ ਸੀ ਤੇਰੀ punjabi status ਫੋਟੋ ਨਾਲ ਹੜ ਜਾਣੀ ਸੀ
ਕੰਮ ਬਥੇਰਿਆ ਦੇ ਕਢੇ ਆ ਪਰ ਕਦੇ ਅਹਿਸਾਨ ਨਹੀਂ ਕੀਤਾ
ਕੌਣ ਕਿਵੇਂ ਤੇ ਕਿਥੇ ਜਾ ਬੈਠਾ ਪਤਾ ਹੈ ਸਾਰੇ ਬੰਦਿਆਂ ਦਾ
ਕੋਈ ਵੀ ਕੰਮ ਹੋਵੇ ਤੁਸੀਂ ਸ਼ਾਂਤ ਤਰੀਕੇ ਨਾਲ ਕਰੋ
ਜਿੰਨਾ ਵਿੱਚ ਇਨਸਾਨੀਅਤ ਨਹੀਂ ਉਹ ਵੀ ਤਾਂ ਮੋਏ ਹੀ ਹਨ
ਜਦੋਂ ਟੁੱਟਣ ਲੱਗੇ ਹੋਂਸਲਾ ਤਾਂ ਏਨਾ ਯਾਦ ਰੱਖਣਾ
ਜਿੰਨਾਂ ਖਾਧਾ ਸੀ ਨਮਕ ਮੇਰਾ ਮੇਰੇ ਜ਼ਖਮਾਂ ਤੇ ਪਾ ਦਿੱਤਾ